| ਇਸ ਲੇਖ ਨੂੰ ਕੋਈ ਹਵਾਲਾ ਨਹੀਂ ਦਿੱਤਾ ਗਿਆ। ਕਿਰਪਾ ਕਰਕੇ ਭਰੋਸੇਯੋਗ ਸਰੋਤਾਂ ਦੇ ਹਵਾਲੇ ਜੋੜ ਕੇ ਲੇਖ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੋ। ਬਿਨਾਂ ਹਵਾਲਿਆਂ ਵਾਲ਼ੀ ਲਿਖਤ ਹਟਾਉਣਯੋਗ ਹੈ। |
ਜਿੰਦ-ਬੜੀ ਜ਼ਿਲਾ ਰੂਪਨਗਰ ਦੀ ਤਹਿਸੀਲ ਨੰਗਲ ਵਿੱਚ ਪੈਂਦਾ ਹੈ। ਇਸ ਦਾ ਰਕਬਾ 664 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 4300 ਹੈ। ਇਸ ਪਿੰਡ ਵਿੱਚ ਡਾਕਘਰ ਹੈ, ਪਿੰਨ ਕੋਡ 140133 ਹੈ। ਇਹ ਪਿੰਡ ਰੂਪਨਗਰ ਨੰਗਲ ਸੜਕ ਤੋਂ 2 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਭਨੁਪਲੀ 3 ਕਿਲੋਮੀਟਰ ਦੀ ਦੂਰੀ ਤੇ ਹੈ।
ਹਵਾਲੇ[ਸੋਧੋ]
| ਇਹ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |